ਨਿਸ਼ਾਨ ਸਾਹਿਬ ਦੀ ਸਥਾਪਨਾ 2001 ਵਿੱਚ ਡੇਰਾ ਦੁੱਖ ਭੰਜਨ ਸਾਹਿਬ ਸ਼੍ਰੀ ਚੰਦਰ ਨਗਰ ਵਿਖੇ ਕੀਤੀ ਗਈ ਸੀ। ਹਰ ਸਾਲ 29 ਭਾਦੋਂ (14 ਸਤੰਬਰ) ਨੂੰ ਰਸਮਾਂ ਨਾਲ ਨਿਸ਼ਾਨ ਸਾਹਿਬ ਚੜ੍ਹਾਇਆ ਜਾਂਦਾ ਹੈ। ਨਿਸ਼ਾਨ ਸਾਹਿਬ ਨੂੰ ਦੁੱਧ ਨਾਲ ਇਸ਼ਨਾਨ ਕਰਵਾਇਆ ਜਾਂਦਾ ਹੈ।