ਸੰਤ ਬਾਬਾ ਸੁਖਬੀਰ ਦਾਸ ਜੀ ਅਤੇ ਬਾਬਾ ਜਸਵਿੰਦਰ ਦਾਸ ਜੀ ਦੀ ਦੇਖ ਰੇਖ ਹੇਠ ਸ਼੍ਰੀ ਚੰਦਰ ਨਗਰ ਵਿਖੇ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਭਾਦੋਂ 31ਵੇਂ ਦਿਨ ਦੇ ਮੱਦੇਨਜ਼ਰ ਇੱਥੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਜਿਸਦਾ ਉਦੇਸ਼ ਲੋਕਾਂ ਦੀ ਸਿਹਤ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਤਾ ਕਰਨਾ ਹੈ।